Pauri 16
ਪੰਚ ਪਰਵਾਣ ਪੰਚ ਪਰਧਾਨੁ ॥ ਪੰਚੇ ਪਾਵਹਿ ਦਰਗਹਿ ਮਾਨੁ ॥ ਪੰਚੇ ਸੋਹਹਿ ਦਰਿ ਰਾਜਾਨੁ ॥ ਪੰਚਾ ਕਾ ਗੁਰੁ ਏਕੁ ਧਿਆਨੁ ॥ ਜੇ ਕੋ ਕਹੈ ਕਰੈ ਵੀਚਾਰੁ ॥ ਕਰਤੇ ਕੈ ਕਰਣੈ ਨਾਹੀ ਸੁਮਾਰੁ ॥ ਧੌਲੁ ਧਰਮੁ ਦਇਆ ਕਾ ਪੂਤੁ ॥ ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥ ਜੇ ਕੋ ਬੁਝੈ ਹੋਵੈ ਸਚਿਆਰੁ ॥ ਧਵਲੈ ਉਪਰਿ ਕੇਤਾ ਭਾਰੁ ॥ ਧਰਤੀ ਹੋਰੁ ਪਰੈ ਹੋਰੁ ਹੋਰੁ ॥ ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥ ਜੀਅ ਜਾਤਿ ਰੰਗਾ ਕੇ ਨਾਵ ॥ ਸਭਨਾ ਲਿਖਿਆ ਵੁੜੀ ਕਲਾਮ ॥ ਏਹੁ ਲੇਖਾ ਲਿਖਿ ਜਾਣੈ ਕੋਇ ॥ ਲੇਖਾ ਲਿਖਿਆ ਕੇਤਾ ਹੋਇ ॥ ਕੇਤਾ ਤਾਣੁ ਸੁਆਲਿਹੁ ਰੂਪੁ ॥ ਕੇਤੀ ਦਾਤਿ ਜਾਣੈ ਕੌਣੁ ਕੂਤੁ ॥ ਕੀਤਾ ਪਸਾਉ ਏਕੋ ਕਵਾਉ ॥ ਤਿਸ ਤੇ ਹੋਏ ਲਖ ਦਰੀਆਉ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੬॥ — The chosen ones, the self-elect, are accepted and approved. The chosen ones are honored in the Court of the Lord. The chosen ones look beautiful in the courts of kings. The chosen ones meditate single-mindedly on the Guru. No matter how much anyone tries to explain and describe them, the actions of the Creat…
- Read aloud in Gurmukhi, word by word
- Line by line, with its transliteration and explanation
- With its English meaning
- Translations from the Sangat, word by word, line by line or for the whole pauri — and a glossary for every word
Explore
This page needs JavaScript to show live content. A plain-text summary of the site is at /llms.txt.