Pauri 21
ਤੀਰਥੁ ਤਪੁ ਦਇਆ ਦਤੁ ਦਾਨੁ ॥ ਜੇ ਕੋ ਪਾਵੈ ਤਿਲ ਕਾ ਮਾਨੁ ॥ ਸੁਣਿਆ ਮੰਨਿਆ ਮਨਿ ਕੀਤਾ ਭਾਉ ॥ ਅੰਤਰਗਤਿ ਤੀਰਥਿ ਮਲਿ ਨਾਉ ॥ ਸਭਿ ਗੁਣ ਤੇਰੇ ਮੈ ਨਾਹੀ ਕੋਇ ॥ ਵਿਣੁ ਗੁਣ ਕੀਤੇ ਭਗਤਿ ਨ ਹੋਇ ॥ ਸੁਅਸਤਿ ਆਥਿ ਬਾਣੀ ਬਰਮਾਉ ॥ ਸਤਿ ਸੁਹਾਣੁ ਸਦਾ ਮਨਿ ਚਾਉ ॥ ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥ ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥ ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥ ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥ ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥ ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ ॥ ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥ ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥ ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥੨੧॥ — Pilgrimages, austere discipline, compassion and charity these, by themselves, bring only an iota of merit. Listening and believing with love and humility in your mind, cleanse yourself with the Name, at the sacred shrine deep within. All virtues are Yours, Lord, I have none at all. Without…
- Read aloud in Gurmukhi, word by word
- Line by line, with its transliteration and explanation
- With its English meaning
- Translations from the Sangat, word by word, line by line or for the whole pauri — and a glossary for every word
Explore
This page needs JavaScript to show live content. A plain-text summary of the site is at /llms.txt.