Pauri 37
ਕਰਮ ਖੰਡ ਕੀ ਬਾਣੀ ਜੋਰੁ ॥ ਤਿਥੈ ਹੋਰੁ ਨ ਕੋਈ ਹੋਰੁ ॥ ਤਿਥੈ ਜੋਧ ਮਹਾਬਲ ਸੂਰ ॥ ਤਿਨ ਮਹਿ ਰਾਮੁ ਰਹਿਆ ਭਰਪੂਰ ॥ ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥ ਤਾ ਕੇ ਰੂਪ ਨ ਕਥਨੇ ਜਾਹਿ ॥ ਨਾ ਓਹਿ ਮਰਹਿ ਨ ਠਾਗੇ ਜਾਹਿ ॥ ਜਿਨ ਕੈ ਰਾਮੁ ਵਸੈ ਮਨ ਮਾਹਿ ॥ ਤਿਥੈ ਭਗਤ ਵਸਹਿ ਕੇ ਲੋਅ ॥ ਕਰਹਿ ਅਨੰਦੁ ਸਚਾ ਮਨਿ ਸੋਇ ॥ ਸਚ ਖੰਡਿ ਵਸੈ ਨਿਰੰਕਾਰੁ ॥ ਕਰਿ ਕਰਿ ਵੇਖੈ ਨਦਰਿ ਨਿਹਾਲ ॥ ਤਿਥੈ ਖੰਡ ਮੰਡਲ ਵਰਭੰਡ ॥ ਜੇ ਕੋ ਕਥੈ ਤ ਅੰਤ ਨ ਅੰਤ ॥ ਤਿਥੈ ਲੋਅ ਲੋਅ ਆਕਾਰ ॥ ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥ ਵੇਖੈ ਵਿਗਸੈ ਕਰਿ ਵੀਚਾਰੁ ॥ ਨਾਨਕ ਕਥਨਾ ਕਰੜਾ ਸਾਰੁ ॥੩੭॥ — In the realm of karma, the Word is Power. No one else dwells there, except the warriors of great power, the spiritual heroes. They are totally fulfilled, imbued with the Lord's Essence. Myriads of Sitas are there, cool and calm in their majestic glory. Their beauty cannot be described. Neither death nor deception comes to those, within whose minds the Lord abides. The devotees of many worlds dwell there. They celebrate; their minds are imbued with the Tru…
- Read aloud in Gurmukhi, word by word
- Line by line, with its transliteration and explanation
- With its English meaning
- Translations from the Sangat, word by word, line by line or for the whole pauri — and a glossary for every word
Explore
This page needs JavaScript to show live content. A plain-text summary of the site is at /llms.txt.